Bhagwant Mann
39.4K subscribers
Verified ChannelSimilar Channels
Swipe to see more
Posts
Bhagwant Mann
2/22/2025, 11:10:22 AM
ਅੱਜ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਵਿਖੇ 6.61 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਅਤਿ-ਆਧੁਨਿਕ ਸਬ-ਤਹਿਸੀਲ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਸ਼ਾਨਦਾਰ ਇਮਾਰਤ ਨੂੰ ਘੱਟ ਸਮੇਂ 'ਚ ਮੁਕੰਮਲ ਕਰਕੇ ਲੋਕ ਸਮਰਪਿਤ ਕੀਤਾ ਗਿਆ। ਜਿਸ ਵਿੱਚ ਲੋਕਾਂ ਦੇ ਕੰਮ ਸਮੇਂ ਸਿਰ ਹੋਣਗੇ ਅਤੇ ਉਹਨਾਂ ਦੀਆਂ ਖੱਜਲ-ਖ਼ੁਆਰੀਆਂ ਖ਼ਤਮ ਹੋਣਗੀਆਂ। ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਉਹ ਲੋਕਾਂ ਨੂੰ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ ਦੇਵੇ। ਅਸੀਂ ਆਪਣੇ ਫ਼ਰਜ਼ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਾਂ। ਲੋਕਾਂ ਦਾ ਪੈਸਾ ਲੋਕਾਂ ਦੇ ਨਾਮ ਕਰਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਾਂ।
❤️
🙏
👍
😢
8