Chief Minister of Punjab
January 25, 2025 at 07:38 AM
ਕੌਮੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਭਾਰਤ ਦੇ ਚੋਣ ਕਮਿਸ਼ਨ ਦੇ ਸਥਾਪਨਾ ਦਿਵਸ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਕੌਮੀ ਵੋਟਰ ਦਿਵਸ ਦਾ ਉਦੇਸ਼ ਨਾਗਰਿਕਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੈ।
......
National Voters' Day is celebrated every year on January 25 to commemorate the foundation day of the Election Commission of India. The objective of National Voters’ Day is to encourage citizens to actively participate in the voting process.
🙏
❤️
👍
😢
😮
15