Chief Minister of Punjab
January 25, 2025 at 07:39 AM
ਪੰਜਾਬ ਸਰਕਾਰ ਵੱਲੋਂ ਜੰਮੂ-ਕਸ਼ਮੀਰ ਦੇ ਕੁੱਪਵਾੜਾ ਵਿਖੇ ਸ਼ਹੀਦ ਹੋਏ ਮਾਨਸਾ ਦੇ ਪਿੰਡ ਅਕਲੀਆ ਦੇ 24 ਸਾਲਾਂ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਸੂਬਾ ਸਰਕਾਰ ਇਸ ਔਖੀ ਘੜੀ ਸ਼ਹੀਦ ਦੇ ਪਰਿਵਾਰ ਦੇ ਨਾਲ ਹੈ ਅਤੇ ਵਾਅਦੇ ਮੁਤਾਬਕ ਸ਼ਹੀਦ ਜਵਾਨ ਦੇ ਪਰਿਵਾਰ ਦੀ ਹਰ ਸੰਭਵ ਮਦਦ ਵੀ ਕਰੇਗੀ।
🙏
😢
❤️
👍
😮
45