Chief Minister of Punjab

Chief Minister of Punjab

213.3K subscribers

Verified Channel
Chief Minister of Punjab
Chief Minister of Punjab
February 5, 2025 at 10:13 AM
ਪੰਜਾਬ ਦੇ ਪਿੰਡਾਂ ਵਿੱਚ ਪੀਣ ਵਾਲੇ ਸਾਫ਼ ਅਤੇ ਲੋੜੀਂਦੇ ਪਾਣੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 2174 ਕਰੋੜ ਰੁਪਏ ਦੀ ਲਾਗਤ ਨਾਲ 15 ਵੱਡੇ ਨਹਿਰੀ ਪਾਣੀ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ ਅਤੇ ਇਸ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ...... Leaving no stone unturned to ensure clean and sufficient drinking water in Punjab villages. Punjab Water Supply and Sanitation Department is running 15 major canal water projects at a cost of ₹2174 Cr, and work is going on war footing.
👍 ❤️ 🙏 12

Comments