TV9 Punjabi
February 12, 2025 at 04:57 AM
*‘ਪਤਨੀ ਦੀ ਸਹਿਮਤੀ ਤੋਂ ਬਿਨਾਂ ਗੈਰ-ਕੁਦਰਤੀ ਕੰਮ ਅਪਰਾਧ ਨਹੀਂ’, ਛੱਤੀਸਗੜ੍ਹ ਹਾਈ ਕੋਰਟ ਦਾ ਫੈਸਲਾ*
ਛੱਤੀਸਗੜ੍ਹ ਹਾਈ ਕੋਰਟ ਨੇ ਸੋਮਵਾਰ ਨੂੰ ਇੱਕ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਪਤੀ ‘ਤੇ ਸੀਆਰਪੀਸੀ ਦੀ ਧਾਰਾ 376 ਦੇ ਤਹਿਤ ਬਲਾਤਕਾਰ ਦੇ ਅਪਰਾਧ ਲਈ ਜਾਂ ਸੀਆਰਪੀਸੀ ਦੀ ਧਾਰਾ 377 ਦੇ ਤਹਿਤ ਆਪਣੀ ਬਾਲਗ ਪਤਨੀ ਨਾਲ ਉਸ ਦੀ ਸਹਿਮਤੀ ਤੋਂ ਬਿਨਾਂ ਸਬੰਧ ਬਣਾਉਣ ਲਈ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ।https://tv9punjabi.com/india/unnatural-acts-by-husband-without-wife-consent-chhattisgarh-high-court-know-in-punjabi-2133800?utm_source=Whatsapp&utm_medium=Social&utm_campaign=editorial&utm_id=Whatsapp
😮
1