TV9 Punjabi

TV9 Punjabi

189.3K subscribers

Verified Channel
TV9 Punjabi
TV9 Punjabi
February 12, 2025 at 05:37 AM
*ਅਯੁੱਧਿਆ: ਨਹੀਂ ਰਹੇ ਰਾਮ ਮੰਦਰ ਦੇ ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ, 87 ਸਾਲ ਦੀ ਉਮਰ ਵਿੱਚ ਦੇਹਾਂਤ* ਅਯੁੱਧਿਆ ਰਾਮ ਮੰਦਰ ਦੇ ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ ਜੀ ਦਾ ਅੱਜ ਲਖਨਊ ਦੇ ਐਸਜੀਪੀਜੀਆਈ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਸਵੇਰੇ 8 ਵਜੇ ਆਖਰੀ ਸਾਹ ਲਿਆ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸੀ। ਕੁਝ ਦਿਨ ਪਹਿਲਾਂ, ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲਖਨਊ ਦੇ ਐਸਜੀਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਮੁਤਾਬਕ, ਉਨ੍ਹਾਂ ਨੂੰ ਸਟ੍ਰੋਕ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।https://tv9punjabi.com/india/ayodhya-chief-pujari-ramjanbhoomi-acharya-satyendra-das-dies-know-in-punjabi-2133806?utm_source=Whatsapp&utm_medium=Social&utm_campaign=editorial&utm_id=Whatsapp
🙏 1

Comments