TV9 Punjabi
February 12, 2025 at 08:15 AM
*ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਵਿਗੜੀ ਸਿਹਤ, ਰਜਿੰਦਰਾ ਹਸਪਤਾਲ ਪਟਿਆਲਾ ਕੀਤਾ ਰੈਫਰ*
ਖਨੌਰੀ ਮੋਰਚੇ ‘ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਨੂੰ ਲਗਭਗ 20 ਦਿਨ ਪਹਿਲਾਂ ਦਿਲ ਦਾ ਦੌਰਾ ਪਿਆ ਸੀ। ਪਰ ਇਸ ਤੋਂ ਬਾਅਦ ਹਸਪਤਾਲ ਤੋਂ ਇਲਾਜ ਕਰਵਾਉਣ ਤੋਂ ਬਾਅਦ ਉਹ ਮੋਰਚੇ ਤੇ ਡੱਟੇ ਰਹੇ। ਉਥੇ ਹੀ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਕਿਸਾਨ ਚਰਨਜੀਤ ਸਿੰਘ ਕਾਲਾ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ।https://tv9punjabi.com/punjab-news/baldev-singh-sirsa-condition-in-not-stable-referred-to-rajindra-hospital-patiala-know-in-punjabi-2133845?utm_source=Whatsapp&utm_medium=Social&utm_campaign=editorial&utm_id=Whatsapp