TV9 Punjabi
February 12, 2025 at 09:12 AM
*ਸੱਜਣ ਕੁਮਾਰ ਦੋਸ਼ੀ ਕਰਾਰ, 1984 ਸਿੱਖ ਨਸਲਕੁਸ਼ੀ ਮਾਮਲੇ ਵਿੱਚ ਹੋਈ ਸਜ਼ਾ, 18 ਫਰਵਰੀ ਨੂੰ ਹੋਵੇਗਾ ਸਜ਼ਾ ਦਾ ਐਲਾਨ*
ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਸਰਸਵਤੀ ਵਿਹਾਰ ਮਾਮਲੇ ਵਿੱਚ ਕਤਲ ਸਮੇਤ ਕਈ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਹੈ। ਇਸ ਮਾਮਲੇ ਵਿੱਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਮੁਲਜ਼ਮ ਸਨ।https://tv9punjabi.com/india/sajjan-kumar-convicted-in-1984-sikh-genocide-case-know-in-punjabi-2133855?utm_source=Whatsapp&utm_medium=Social&utm_campaign=editorial&utm_id=Whatsapp
❤️
👍
🪯
3