
Shiromani Akali Dal
January 30, 2025 at 07:05 AM
ਵਾਹਿਗੁਰੂ ਜੀ ਕਾ ਖ਼ਾਲਸਾ।।
ਵਾਹਿਗੁਰੂ ਜੀ ਕੀ ਫ਼ਤਹਿ।।
ਸ਼੍ਰੋਮਣੀ ਅਕਾਲੀਦਲ ਦੇ ਵ੍ਹਟਸਐਪ ਚੈਨਲ ਨਾਲ ਜੁੜਨ ਲਈ ਤੁਹਾਡਾ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ ਜੀ।
ਇਸ ਚੈਨਲ ਤੇ ਤੁਹਾਨੂੰ ਸ਼੍ਰੋਮਣੀ ਅਕਾਲੀਦਲ ਪਾਰਟੀ ਦੀਆਂ ਸਾਰੀਆਂ ਗਤੀਵਿਧੀਆਂ ਬਾਰੇ ਪਤਾ ਲੱਗੇਗਾ ਅਤੇ ਜੋ ਵੀ ਨਵਾਂ ਕੰਟੇਂਟ ਬਣੇਗਾ ਓਹ ਵੀ ਹਰ ਰੋਜ ਅੱਪਲੋਡ ਕੀਤਾ ਜਾਵੇਗਾ। ਸਾਰੇ ਮੈਂਬਰ ਸਾਹਿਬਾਨ ਨੂੰ ਬੇਨਤੀ ਹੈ ਸਭ ਇਸ ਚੈਨਲ ਨਾਲ ਜੁੜੇ ਰਹੋ ਅਤੇ ਆਪਣੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀਦਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਸਾਥ ਦਿਓ।
❤️
👍
🙏
💐
⚖️
🌷
🌹
🔥
😭
121