
Bhagwant Mann
February 3, 2025 at 10:32 AM
ਪੰਜਾਬ ਦੀਆਂ ਦੋ ਖਿਡਾਰਨਾਂ ਸਿਫ਼ਤ ਕੌਰ ਸਮਰਾ ਅਤੇ ਅੰਜੁਮ ਮੌਦਗਿਲ ਨੇ 38ਵੀਆਂ ਰਾਸ਼ਟਰੀ ਖੇਡਾਂ ਦੌਰਾਨ 50 ਮੀਟਰ ਸ਼ੂਟਿੰਗ ਈਵੈਂਟ 'ਚ ਸੋਨ ਅਤੇ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਦੋਵਾਂ ਨੂੰ ਇਸ ਉਪਲਬਧੀ ਲਈ ਬਹੁਤ-ਬਹੁਤ ਵਧਾਈਆਂ। ਤੁਸੀਂ ਦੇਸ਼ ਸਮੇਤ ਪੰਜਾਬ ਦਾ ਮਾਣ ਹੋ। ਮਾਪਿਆਂ ਤੇ ਕੋਚ ਸਹਿਬਾਨ ਨੂੰ ਵੀ ਮੁਬਾਰਕਾਂ।
❤️
👍
😢
11