Bhagwant Mann
February 10, 2025 at 03:23 AM
ਦਇਆ ਤੇ ਗਿਆਨ ਦੇ ਪੁੰਜ, ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮਾਤਮਾ ਦੀ ਭਜਨ ਬੰਦਗੀ ਵਿੱਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ।
🙏
❤️
😢
😮
19