
Bhagwant Mann
February 10, 2025 at 10:48 AM
ਮਾਂ ਬੋਲੀ ਪੰਜਾਬੀ ਨੂੰ ਦੁਨੀਆ ਦੇ ਕੋਨੇ ਕੋਨੇ ‘ਚ ਪਹੁੰਚਾਉਣ ਲਈ ਲਗਾਤਾਰ ਯਤਨ ਕਰ ਰਹੇ ਹਾਂ। ਆਓ ਆਪਾਂ ਸਾਰੇ ਆਪਣੀ ਮਾਂ ਬੋਲੀ ਪੰਜਾਬੀ ਨੂੰ ਅਪਣਾਈਏ ਤੇ ਸਤਿਕਾਰ ਕਰੀਏ।
👍
🙏
❤️
😢
😮
14