
Bhagwant Mann
February 10, 2025 at 02:13 PM
ਪ੍ਰਸਿੱਧ ਚਿੱਤਰਕਾਰ ਸਰਦਾਰ ਜਰਨੈਲ ਸਿੰਘ ਆਰਟਿਸਟ ਜੀ ਦੇ ਦਿਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹਾਂ।
ਚਿੱਤਰਕਾਰੀ ਦੇ ਖੇਤਰ 'ਚ ਇੱਕ ਯੁੱਗ ਦਾ ਅੰਤ ਹੋਇਆ ਹੈ, ਇਹ ਘਾਟਾ ਨਾ ਪੂਰਨ ਯੋਗ ਹੈ। ਉਹਨਾਂ ਵੱਲੋਂ ਚਿੱਤਰਕਾਰੀ ਦੇ ਨਾਲ ਸਿੱਖ ਵਿਰਾਸਤ ਅਤੇ ਸੱਭਿਆਚਾਰ ਲਈ ਪਾਏ ਯੋਗਦਾਨ ਨੂੰ ਰਹਿੰਦੀ ਦੁਨੀਆ ਤੀਕ ਯਾਦ ਕੀਤਾ ਜਾਵੇਗਾ।
ਪਰਿਵਾਰ ਤੇ ਚਾਹੁਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਅੱਗੇ ਅਰਦਾਸ, ਵਿੱਛੜੀ ਹੋਈ ਨੇਕ ਰੂਹ ਨੂੰ ਚਰਨਾਂ ‘ਚ ਥਾਂ ਦੇਣ।
ਵਾਹਿਗੁਰੂ ਵਾਹਿਗੁਰੂ
🙏
❤️
😢
👍
😮
16