
Bhagwant Mann
February 14, 2025 at 07:40 AM
ਪੁਲਵਾਮਾ ਦੇ ਦਰਦਨਾਕ ਹਮਲੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਉਹਨਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਦੇ ਹਾਂ। ਦੇਸ਼ ਵਾਸੀ ਸਾਡੇ ਬਹਾਦਰ ਜਵਾਨਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲਣਗੇ।
🙏
❤️
😢
12