Bhagwant Mann

Bhagwant Mann

39.4K subscribers

Verified Channel
Bhagwant Mann
Bhagwant Mann
February 16, 2025 at 12:23 PM
ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਕਰਵਾਏ ਗਏ 38ਵੇਂ ਸ਼ਾਨਦਾਰ ਖੇਡ ਮੇਲੇ 'ਚ ਸ਼ਿਰਕਤ ਕੀਤੀ। ਖੇਡਾਂ 'ਚ ਜੇਤੂ ਰਹੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਹਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਪ੍ਰੋਗਰਾਮ ਬਹੁਤ ਅਹਿਮ ਰੋਲ ਅਦਾ ਕਰਦੇ ਹਨ। ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ‘ਚੋਂ ਕੱਢਣ ਲਈ ਰੁਜ਼ਗਾਰ ਤੋਂ ਬਾਅਦ ਖੇਡਾਂ ਹੀ ਨੇ ਜੋ ਉਹਨਾਂ ਨੂੰ ਸਿੱਧੇ ਰਾਹ ਪਾ ਸਕਦੀਆਂ ਹਨ। ਸਰਕਾਰ ਵੱਲੋਂ ਖੇਡ ਕਲਚਰ ਨੂੰ ਪੰਜਾਬ ‘ਚ ਪ੍ਰਫੁੱਲਿਤ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਨੇ। ਪੰਜਾਬ ਨੂੰ ਮੁੜ ਤੋਂ ਹੱਸਦਾ-ਖੇਡਦਾ ਬਣਾ ਰਹੇ ਹਾਂ।
👍 ❤️ 🙏 14

Comments