Sewak info/SarkariPosta.com
Sewak info/SarkariPosta.com
February 7, 2025 at 01:56 AM
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਸਰਕਾਰੀ ਆਈ.ਟੀ.ਆਈ. (ਲੜਕੇ), ਨਾਭਾ ਰੋਡ, ਪਟਿਆਲਾ ਨਾਲ ਮਿਲ ਕੇ ਮਿਤੀ 07.02.2025 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਜਾ ਰਿਹਾ। ਇਸ ਰੋਜ਼ਗਾਰ ਮੇਲੇ ਵਿੱਚ ਮੰਨੀਆਂ-ਪ੍ਰਮੰਨੀਆਂ ਕੰਪਨੀਆਂ ਪਹੁੰਚ ਰਹਿਆਂ ਹਨ। ਇਸ ਰੋਜ਼ਗਾਰ ਮੇਲੇ ਵਿੱਚ ਦਸਵੀਂ, ਬਾਰਵੀਂ, ਆਈ.ਟੀ.ਆਈ., ਡਿਪਲੋਮਾਂ, ਗ੍ਰੈਜੂਏਟ, ਪੋਸ਼ਟ ਗ੍ਰੈਜੂਏਟ ਅਤੇ ਹੋਰ ਯੋਗਤਾ ਰੱਖਣ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਨੌਕਰੀ ਲੈਣ ਦੇ ਚਾਹਵਾਨ ਉਮੀਦਵਾਰ ਇਸ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 07-02-2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸਰਕਾਰੀ ਆਈ.ਟੀ.ਆਈ. (ਲੜਕੇ), ਨਾਭਾ ਰੋਡ, ਪਟਿਆਲਾ ਨਾਲ ਵਿਖੇ ਪਹੁੰਚ ਕੇ ਇਸ ਮੇਲੇ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 98153-51555 ਤੇ ਸੰਪਰਕ ਕਰ ਸਕਦੇ ਹਨ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।

Comments