Punjab Police India
February 2, 2025 at 12:33 PM
ਡੇਰਾ ਬਾਬਾ ਨਾਨਕ 'ਚ ਐਨਕਾਊਂਟਰ: ਪੁਲਿਸ ਦੀ ਜਵਾਬੀ ਕਾਰਵਾਈ 'ਚ ਜੀਵਨ ਫ਼ੌਜੀ ਦੇ ਦੋ ਗੈਂਗਸਟਰ ਜ਼ਖ਼ਮੀ।
ਬਟਾਲਾ ਪੁਲਿਸ ਨੇ ਥਾਣਾ ਡੇਰਾ ਬਾਬਾ ਨਾਨਕ ਵਿਖੇ ਹੋਈ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਦੇ ਮੁੱਖ ਦੋਸ਼ੀ ਗੈਂਗਸਟਰ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਹਥਿਆਰ ਬਰਾਮਦਗੀ ਲਈ ਟਿਕਾਣੇ ਦਾ ਖੁਲਾਸਾ ਕੀਤਾ। ਹਾਲਾਂਕਿ ਆਪਰੇਸ਼ਨ ਦੌਰਾਨ ਉਨ੍ਹਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗਣ ਨਾਲ ਸੱਟਾਂ ਲੱਗੀਆਂ। ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਬਰਾਮਦਗੀ :- 1 ਪਿਸਤੌਲ 2 ਜਿੰਦਾ ਅਤੇ 2 ਵਰਤੇ ਹੋਏ ਕਾਰਤੂਸ ।
👍
😂
2