Punjab Police India
February 4, 2025 at 03:47 PM
ਡੀ.ਜੀ.ਪੀ. ਪੰਜਾਬ ਵੱਲੋਂ ਸੁਰੱਖਿਆ ਕਰਮਚਾਰੀਆਂ ਦੇ ਸਮਰਪਣ ਅਤੇ ਬਹਾਦਰੀ ਦਾ ਸਨਮਾਨ ਕਰਨ ਲਈ, ਨਰੋਟ ਜੈਮਲ ਸਿੰਘ ਪੁਲਿਸ ਸਟੇਸ਼ਨ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਵੱਲੋਂ ਭਾਰਤੀ ਫੌਜ, ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੀ ਇੱਕ ਸਾਂਝੀ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ। ਪੰਜਾਬ ਪੁਲਿਸ ਦੇ 30 ਅਫਸਰਾਂ ਨੂੰ ਉਨ੍ਹਾਂ ਦੀ ਚੰਗੀ ਸੇਵਾ ਲਈ ਡਾਇਰੈਕਟਰ ਜਨਰਲ ਦੀ ਪ੍ਰਸ਼ੰਸਾ ਡਿਸਕ ਪ੍ਰਦਾਨ ਕੀਤੀ ਗਈ, ਇਸ ਤੋਂ ਇਲਾਵਾ, ਤਿੰਨ ਬੀ.ਐਸ.ਐਫ. ਕਰਮਚਾਰੀਆਂ ਨੂੰ ਉਨ੍ਹਾਂ ਦੀ ਡਿਊਟੀ ਪ੍ਰਤੀ ਅਟੁੱਟ ਵਚਨਬੱਧਤਾ ਲਈ ਪ੍ਰਸ਼ੰਸਾ ਪੱਤਰ ਦਿੱਤੇ ਗਏ।
👍
🇮🇳
6