Sikh Ratnavali

24.9K subscribers

Verified Channel
Sikh Ratnavali
January 23, 2025 at 12:52 AM
Please cover your head & remove your shoes before reading sri hukamnama sahib Ji Sachkhand Sri Harmandir Sahib Amritsar Amrit Vele Da Mukhwak Ang 643 , 23-01-2025 ਅੱਜ ਦਾ ਮੁਖਵਾਕ : ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ आज का मुखवाक: सलोकु मः ३ ॥ पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥ मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ दूजै भाइ लगे सजण न आखीअहि जि अभिमानु करहि वेकार ॥ मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥ विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ बलिहारी गुर आपणे सदा सदा घुमाइआ ॥३॥ ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
🙏 ❤️ 🙇‍♀️ 🪯 🇲🇾 74

Comments