Sikh Ratnavali

24.9K subscribers

Verified Channel
Sikh Ratnavali
January 29, 2025 at 01:05 AM
Please cover your head & remove your shoes before reading sri hukamnama sahib Ji AMRIT VELE DA HUKAMNAMA SRI DARBAR SAHIB SRI AMRITSAR, ANG 465, 29-01-2025 ਅੱਜ ਦਾ ਮੁਖਵਾਕ ਸਲੋਕ ਮਃ ੧ ॥  ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨ੍ਹ੍ਹਿ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ आज का मुखवाक: सलोक मः १ ॥  मुसलमाना सिफति सरीअति पड़ि पड़ि करहि बीचारु ॥ बंदे से जि पवहि विचि बंदी वेखण कउ दीदारु ॥ हिंदू सालाही सालाहनि दरसनि रूपि अपारु ॥ तीरथि नावहि अरचा पूजा अगर वासु बहकारु ॥ जोगी सुंनि धिआवन्हि जेते अलख नामु करतारु ॥ सूखम मूरति नामु निरंजन काइआ का आकारु ॥ सतीआ मनि संतोखु उपजै देणै कै वीचारि ॥ दे दे मंगहि सहसा गूणा सोभ करे संसारु ॥ चोरा जारा तै कूड़िआरा खाराबा वेकार ॥ इकि होदा खाइ चलहि ऐथाऊ तिना भि काई कार ॥ जलि थलि जीआ पुरीआ लोआ आकारा आकार ॥ ओइ जि आखहि सु तूंहै जाणहि तिना भि तेरी सार ॥ नानक भगता भुख सालाहणु सचु नामु आधारु ॥ सदा अनंदि रहहि दिनु राती गुणवंतिआ पा छारु ॥१॥ ਗੱਜ-ਵੱਜ ਕੇ ਫਤਹਿ ਬੁਲਾਓ ਜੀ ! ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
🙏 ❤️ 🪯 🙇‍♀️ 🇲🇾 👍 😂 68

Comments