Sikh Ratnavali
February 11, 2025 at 06:56 AM
ਜੰਮਿਆ ਪੂਤੁ ਭਗਤੁ ਗੋਵਿੰਦ ਕਾ।। ਪ੍ਗਟਿਆ ਸਭ ਮਹਿ ਲਿਖਿਆ ਧੁਰ ਕਾ।।
ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਵੱਡੇ ਸਾਹਿਬਜ਼ਾਦੇ, ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਜਗਤ ਨੂੰ ਬੇਅੰਤ ਬੇਅੰਤ ਵਧਾਈਆਂ ਜੀ।
🙏
❤️
🪯
♥️
🙇♀
🙇♀️
116