
AAP da Goldy Sialba
February 3, 2025 at 06:32 AM
U-19 Womens T20 ਵਰਲਡ ਕੱਪ ਦੇ ਫਾਈਨਲ ‘ਚ ਆਪਣੀ ਕੁੜੀਆਂ ਦੀ ਟੀਮ ਨੇ ਸਾਊਥ ਅਫਰੀਕਾ ਦੀਆਂ ਕੁੜੀਆਂ ਨੂੰ ਹਰਾ ਕੇ ਵਰਲਡ ਕੱਪ ਆਪਣੇ ਨਾਮ ਕਰ ਲਿਆ ਹੈ। ਸਾਰੀ ਟੀਮ ਸਮੇਤ ਕੋਚ ਸਹਿਬਾਨ ਤੇ ਹੋਰ ਪ੍ਰਬੰਧਕੀ ਸਟਾਫ਼ ਵਧਾਈ ਦਾ ਪਾਤਰ ਹੈ। ਢੇਰ ਸਾਰੀਆਂ ਵਧਾਈਆਂ ਤੇ ਭਵਿੱਖ ਲਈ ਸ਼ੁਭਕਾਮਨਾਵਾਂ।
ਚੱਕਦੇ ਇੰਡੀਆ 🇮🇳

❤️
1