
AAP da Goldy Sialba
February 4, 2025 at 11:15 AM
ਵਿਸ਼ਵ ਕੈਂਸਰ ਦਿਵਸ ਹਰ ਸਾਲ 4 ਫਰਵਰੀ ਨੂੰ ਕੈਂਸਰ ਦੀ ਨਾਮੁਰਾਦ ਬਿਮਾਰੀ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ, ਰੋਕਥਾਮ, ਖੋਜ ਅਤੇ ਇਲਾਜ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ..🎗️
