AAP da Goldy Sialba
February 10, 2025 at 04:29 AM
ਸੱਤਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ । ਗੁਰੂ ਸਾਹਿਬ ਜੀ ਦਾ ਸਮੁੱਚਾ ਜੀਵਨ ਸਾਨੂੰ ਲੋਕ-ਸੇਵਾ ਵੱਲ ਪ੍ਰੇਰਿਤ ਕਰਨ ਦੇ ਨਾਲ ਨਾਲ ਕੁਦਰਤ ਦੀ ਸਾਂਭ-ਸੰਭਾਲ ਕਰਨ ਵੱਲ ਉਤਸ਼ਾਹਿਤ ਕਰਦਾ ਹੈ ।
ਵੱਲੋਂ - *ਲੋਕ ਭਲਾਈ ਵੈਲਫੇਅਰ ਸੋਸਾਇਟੀ ਫਤਿਹਪੁਰ*🙏