
ਭਾਈ ਅੰਮ੍ਰਿਤਪਾਲ ਸਿੰਘ ਖਾਲਸਾ - ਹਲਕਾ ਖਡੂਰ ਸਾਹਿਬ
February 8, 2025 at 05:04 PM
ਵਾਹਿਗੁਰੂ ਜੀ ਦਾ ਖਾਲਸਾ, ਵਾਹਿਗੁਰੂ ਜੀ ਦੀ ਫਤਿਹ
ਅਕਾਲੀ ਦਲ - ਵਾਰਿਸ ਪੰਜਾਬ ਦੇ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਦੋਂ ਤੱਕ ਸਾਡੇ ਕਿਸੇ ਵੀ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਜਿਵੇਂ ਫੇਸਬੁੱਕ, ਇੰਸਟਾਗ੍ਰਾਮ ਅਤੇ ਐਕਸ (ਟਵਿੱਟਰ) ਤੋਂ ਕੋਈ ਜਾਣਕਾਰੀ ਜਾਂ ਬਿਆਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕੁਝ ਵੀ ਸਹੀ ਨਹੀਂ ਮੰਨਿਆ ਜਾਣਾ ਚਾਹੀਦਾ। ਵਿਰੋਧੀ ਧਿਰ ਵੱਲੋਂ ਅਜਿਹੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ। ਅਜਿਹੀਆਂ ਝੂਠੀਆਂ ਖ਼ਬਰਾਂ ਤੋਂ ਵਿਰੋਧੀਆਂ ਦਾ ਗੁੱਸਾ ਸਾਫ਼ ਨਜ਼ਰ ਆਉਂਦਾ ਹੈ। ਸਾਡੇ ਸਾਰੇ ਅਕਾਲੀ ਦਲ - ਵਾਰਿਸ ਪੰਜਾਬ ਦੇ
👍
🙏
❤️
😞
28