GURU TEG BAHADUR SAHIB JI YOUTH CLUB MAQBOOLPURA AMRITSAR.
February 12, 2025 at 09:10 AM
ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਆਪ ਜੀ ਦੀ ਬਾਣੀ ਨੇ ਮਨੁੱਖਤਾ ਨੂੰ ਕਰਮਕਾਂਡ ਤੋਂ ਬਾਹਰ ਕੱਢਦਿਆਂ ਇੱਕ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਦਿੱਤਾ।