GURU TEG BAHADUR SAHIB JI YOUTH CLUB MAQBOOLPURA AMRITSAR.
GURU TEG BAHADUR SAHIB JI YOUTH CLUB MAQBOOLPURA AMRITSAR.
February 21, 2025 at 03:19 AM
ਅੱਜ ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਮੌਕੇ 'ਤੇ, ਆਓ ਆਪਣੀ ਮਾਂ-ਬੋਲੀ ਪੰਜਾਬੀ ਦੇ ਪਸਾਰ ਤੇ ਪ੍ਰਚਾਰ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ਼ ਨਿਭਾਉਣ ਦਾ ਅਹਿਦ ਦੁਹਰਾਈਏ ਅਤੇ ਇਸ ਦੀ ਸ਼ੁਰੂਆਤ ਆਪਣੇ ਘਰ ਤੋਂ ਕਰੀਏ। ਮਾਂ-ਬੋਲੀ ਪੰਜਾਬੀ ਜ਼ਿੰਦਾਬਾਦ!

Comments