
SARABJEET SINGH JHINJER
June 4, 2025 at 01:58 AM
4 ਜੂਨ 1984 ਨੂੰ ਅੰਮ੍ਰਿਤ ਵੇਲੇ ਤੋਂ ਹੀ ਹਰਿਮੰਦਰ ਸਾਹਿਬ ਦੇ ਚਾਰੇ ਪਾਸਿਓਂ ਗੋਲੀਆਂ ਦਾ ਮੀਂਹ ਵਰਨਾਂ ਸ਼ੁਰੂ ਹੋ ਗਿਆ ਸੀ, ਜਿਸ ਵਿੱਚ ਰਾਮਗੜ੍ਹੀਆ ਬੁੰਗੇ ਦੇ ਦੋਵੇਂ ਬੁਰਜ ਤੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਪਿੱਛੇ ਪਾਣੀ ਵਾਲੀ ਟੈਂਕੀ ਢਹਿ-ਢੇਰੀ ਹੋ ਗਏ। ਹਜ਼ਾਰਾਂ ਨਿਰਦੋਸ਼ ਸੰਗਤਾਂ ਤੇ ਗੋਲੀਆਂ ਚਲਾਈਆਂ ਗਈਆਂ ,ਕਾਗਰਸੀ ਇੰਦਰਾ ਵੱਲੋਂ ਕੀਤੇ ਅਕਾਲ ਤਖ਼ਤ ਸਾਹਿਬ ਤੇ ਇਸ ਹਮਲੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।#4june1984
#ਤੀਜਾਘੱਲੂਘਾਰਾ #remembring1984 #battleofamritsar #neverforget1984
#operationbluestar #sridarbarsahib #goldentemple #amritsarsahib
🖕
🙏
🪯
❤️
🏳️⚧️
👌
14