
TV9 Punjabi
June 11, 2025 at 05:46 AM
*ਅੰਮ੍ਰਿਤਸਰ 'ਚ ਇੱਕ ਕੱਪੜਾ ਫੈਕਟਰੀ ਵਿੱਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ*
ਅੰਮ੍ਰਿਤਸਰ ਦੇ ਵੇਰਕਾ ਚੌਕ ਬਾਈਪਾਸ ਨੇੜੇ ਇੱਕ ਕੱਪੜਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਹੁਣ ਤੱਕ ਇਹ ਪਤਾ ਲੱਗਿਆ ਹੈ ਕਿ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਸੀ।https://tv9punjabi.com/punjab-news/amritsar-textile-factory-fire-short-circuit-causes-lakhs-in-damage-know-in-punjabi-2154186?utm_source=Whatsapp&utm_medium=Social&utm_campaign=editorial&utm_id=Whatsapp