
TV9 Punjabi
June 11, 2025 at 09:12 AM
*ਪਠਾਨਕੋਟ ਦੇ ਪਿੰਡ ‘ਚੋਂ ਮਿਲੀ ਬੰਬ ਵਰਗੀ ਚੀਜ਼, ਭਾਰਤ-ਪਾਕਿ ਤਣਾਅ ਤੋਂ ਬਾਅਦ ਕਈ ਥਾਵਾਂ ‘ਤੇ ਮਿਲੇ ਬੰਬਾਂ ਦੇ ਅਵਸ਼ੇਸ਼*
ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਹੋਏ ਤਣਾਅ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਦੀਆਂ ਕਈ ਥਾਵਾਂ ‘ਤੇ ਡਰੋਨ ਹਮਲੇ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਭਾਰਤੀ ਫੌਜਾਂ ਵੱਲੋਂ ਨਾਕਾਮ ਕਰ ਦਿੱਤਾ। ਇਸ ਹਮਲੇ ਵਿੱਚ ਵਰਤੇ ਗਏ ਬੰਬਾਂ ਦੇ ਕਈ ਅਵਸ਼ੇਸ਼ ਵੱਖ-ਵੱਖ ਥਾਵਾਂ ‘ਤੇ ਦੇਖੇ ਜਾ ਰਹੇ ਹਨ। https://tv9punjabi.com/punjab-news/pathankot-bomb-scare-unexploded-device-found-in-malikpur-know-in-punjabi-2154247?utm_source=Whatsapp&utm_medium=Social&utm_campaign=editorial&utm_id=Whatsapp