TV9 Punjabi

TV9 Punjabi

189.3K subscribers

Verified Channel
TV9 Punjabi
TV9 Punjabi
June 12, 2025 at 03:36 PM
*ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਜਮ੍ਹਾਂਬੰਦੀ ਪੋਰਟਲ ਕੀਤਾ ਲਾਂਚ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਜ਼ੀ ਜਮ੍ਹਾਂਬੰਦੀ ਪੋਰਟਲ ਲਾਂਚ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਇਸ ਨਾਲ ਮਾਲ ਵਿਭਾਗ ਦੀਆਂ ਸੇਵਾਵਾਂ ਵਿੱਚ ਪਾਰਦਰਸ਼ਤਾ ਆਵੇਗੀ।Read More...https://tv9punjabi.com/punjab-news/arvind-kejriwal-and-cm-bhagwant-mann-launch-jamabandi-portal-know-full-details-in-punjabi-2154540?utm_source=Whatsapp&utm_medium=Social&utm_campaign=editorial&utm_id=WhatsApp

Comments