TV9 Punjabi
June 12, 2025 at 04:42 PM
*ਅੰਮ੍ਰਿਤਸਰ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼, 4 ਆਰੋਪੀਆਂ ਨੂੰ ਕੀਤਾ ਗ੍ਰਿਫ਼ਤਾਰ*
ਸੂਬੇ ਵਿੱਚ ਅਪਰਾਧ ਵਿਰੁੱਧ ਪੰਜਾਬ ਪੁਲਿਸ ਦੀ ਸਖ਼ਤ ਚੌਕਸੀ ਅਤੇ ਤੇਜ਼ ਕਾਰਵਾਈ ਨੇ ਇੱਕ ਵਾਰ ਫਿਰ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਕ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਤਰਰਾਸ਼ਟਰੀ ਪੱਧਰ ‘ਤੇ ਫੈਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਨੈੱਟਵਰਕ ਕਥਿਤ ਤੌਰ ‘ਤੇ ਇਟਲੀ ਸਥਿਤ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੁਆਰਾ ਚਲਾਇਆ ਜਾ ਰਿਹਾ ਸੀ, ਜੋ ਕਿ ਪਾਕਿਸਤਾਨ ਸਥਿਤ ਤਸਕਰਾਂ ਨਾਲ ਕੰਮ ਕਰ ਰਿਹਾ ਸੀ।Read More...https://tv9punjabi.com/crime/amritsar-police-busts-illegal-arms-smuggling-module-arrests-4-accused-know-full-details-in-punjabi-2154545?utm_source=Whatsapp&utm_medium=Social&utm_campaign=editorial&utm_id=WhatsApp