Chief Minister of Punjab
June 3, 2025 at 11:01 AM
ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਜੀ ਵੱਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ 'ਚ ਕੀਤੇ ਵਾਅਦੇ ਨੂੰ ਨਿਭਾਉਂਦੇ ਹੋਏ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਦਾ 68 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਫ਼ੈਸਲਾ ਲਿਆ ਗਿਆ।
Punjab Scheduled Castes Land Development and Finance Corporation (PSCFC) ਵੱਲੋਂ 31 ਮਾਰਚ 2020 ਤੱਕ ਦਿੱਤੇ ਗਏ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਲਗਭਗ 4727 ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ।
👍
❤️
🙏
😂
😢
42