Chief Minister of Punjab

Chief Minister of Punjab

213.3K subscribers

Verified Channel
Chief Minister of Punjab
Chief Minister of Punjab
June 13, 2025 at 02:53 PM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫ਼ਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ। ਹੁਣ ਕੋਈ ਵੀ ਵਿਅਕਤੀ ਆਪਣੇ ਘਰ ਬੈਠ ਕੇ ਮਾਲ ਵਿਭਾਗ ਦੀ ਵੈੱਬਸਾਈਟ easyjamabandi.punjab.gov.in ਰਾਹੀਂ ਸਿਰਫ਼ ਇੱਕ ਕਲਿੱਕ ਨਾਲ ਇਹ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ। ਇਸ ਦੇ ਨਾਲ ਹੀ 1076 'ਤੇ ਕਾਲ ਕਰਕੇ ਜਾਂ ਕਿਸੇ ਵੀ ਸੇਵਾ ਕੇਂਦਰ ਵਿੱਚ ਅਰਜ਼ੀਆਂ ਜਮ੍ਹਾਂ ਕਰਵਾ ਕੇ ਵੀ ਇਹਨਾਂ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ।
❤️ 👍 😮 🙏 10

Comments