ਕੰਮ ਦੀ ਰਾਜਨੀਤੀ
May 27, 2025 at 02:03 PM
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਸੂਚੀ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਚੰਗੇ ਭਵਿੱਖ ਲਈ ਪੰਜਾਬ ਸਰਕਾਰ ਵੱਲੋਂ 'ਸਿੱਖਿਆ ਕ੍ਰਾਂਤੀ' ਚਲਾਈ ਗਈ, ਜਿਸ ਦੇ ਢੁੱਕਵੇਂ ਨਤੀਜੇ ਸਾਹਮਣੇ ਆ ਰਹੇ ਹਨ।
Image from ਕੰਮ ਦੀ ਰਾਜਨੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਮੈ...

Comments