
AAP da Goldy Sialba
May 21, 2025 at 10:40 AM
ਅੱਜ ਨੰਗਲ ਵਿਖੇ ਪੰਜਾਬ ਦੇ ਪਾਣੀਆਂ ਦੇ ਹੱਕ 'ਚ BBMB ਦੇ ਖ਼ਿਲਾਫ਼ ਧਰਨੇ 'ਤੇ ਬੈਠੇ ਲੋਕਾਂ ਨਾਲ ਮੁਲਾਕਾਤ ਕੀਤੀ। ਪਾਣੀਆਂ ਦੀ ਲੜਾਈ ਦੀ ਇਸ ਜਿੱਤ 'ਚ ਆਪਣਾ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਦਾ ਧੰਨਵਾਦ ਕੀਤਾ।
ਪੰਜਾਬ ਦੇ ਸੰਘਰਸ਼ੀ ਲੋਕਾਂ ਨੇ ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰਿਆਂ 'ਤੇ BBMB ਦੇ ਅਧਿਕਾਰੀਆਂ ਵੱਲੋਂ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀਆਂ ਕੋਸ਼ਿਸ਼ਾਂ ਨੂੰ ਹਰ ਵਾਰ ਨਾਕਾਮ ਕੀਤਾ। ਅਸੀਂ ਪੰਜਾਬ ਅਤੇ ਪੰਜਾਬੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ। ਪੰਜਾਬ ਦੇ ਹੱਕਾਂ ਦੀ ਲੜਾਈ ਹਮੇਸ਼ਾ ਡੱਟ ਕੇ ਲੜਦੇ ਰਹਾਂਗੇ। ਪੰਜਾਬ ਦੇ ਪਾਣੀਆਂ 'ਤੇ ਹੱਕ ਪੰਜਾਬੀਆਂ ਦਾ ਸੀ, ਹੈ ਅਤੇ ਹਮੇਸ਼ਾ ਰਹੇਗਾ..
*ਆਮ ਆਦਮੀ ਪਾਰਟੀ ਪੰਜਾਬ*

👍
1