AAP da Goldy Sialba
AAP da Goldy Sialba
June 16, 2025 at 09:53 AM
ਪੰਜਾਬ ਸਰਕਾਰ ਦੁਆਰਾ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਹੈ। ਬਠਿੰਡਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੁਆਰਾ ਦੋ ਨਸ਼ਾ ਤਸਕਰਾਂ ‘ਤੇ ਸਖ਼ਤ ਕਾਰਵਾਈ ਕੀਤੀ ਗਈ ਹੈ.. `#yudhnashevirudh`
🙏 1

Comments