
TV9 Punjabi
June 20, 2025 at 01:24 PM
*ਲੁਧਿਆਣਾ ‘ਚ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਧੀਆਂ ਡੇਰਾ ਮੁਖੀ ਦੀਆਂ ਮੁਸ਼ਕਲਾਂ, ਪਿੰਡ ਵਾਸੀਆਂ ਨੇ ਕੀਤੀ ਮੰਗ*
Ludhiana Video Viral: ਪਿੰਡ ਵਾਸੀਆਂ ਨੇ ਕਿਹਾ ਕਿ ਧਰਮ ਦੀ ਆੜ ਵਿੱਚ ਮਹਿਲਾਵਾਂ ਨੂੰ ਬਹਿਲਾ ਫੁਸਲਾ ਕੇ ਗ਼ਲਤ ਕੰਮ ਕੀਤਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਡੇਰਾ ਮੁਖੀ ਵੱਲੋਂ ਜਮਾਨਤ ਦੀ ਅਰਜੀ ਲਗਾਈ ਗਈ ਹੈ। ਉੱਥੇ ਹੀ ਪਿੰਡ ਵਾਸੀਆਂ ਵੱਲੋਂ ਵਿਰੋਧ ਦਰਜ ਕਰਵਾਇਆ ਗਿਆ ਤੇ ਵੱਡੀ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ।
Read More... https://tv9punjabi.com/crime/ludhiana-video-viral-of-dera-chief-in-allegations-of-indecent-acts-know-full-detail-in-punjabi-2156033?utm_source=Whatsapp&utm_medium=Social&utm_campaign=editorial&utm_id=Whatsapp