
TV9 Punjabi
June 21, 2025 at 12:25 PM
*ਪੰਜਾਬ ਕੈਬਨਿਟ ‘ਚ 500 ਅਸਾਮੀਆਂ ਨੂੰ ਮਨਜ਼ੂਰੀ, ਹਰਪਾਲ ਚੀਮਾ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ*
ਅੱਜ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਰੁਜ਼ਗਾਰ, ਰਿਹਾਇਸ਼ ਅਤੇ ਉਦਯੋਗਾਂ ਸਬੰਧੀ ਕਈ ਫੈਸਲੇ ਲਏ ਗਏ।Read More...https://tv9punjabi.com/punjab-news/punjab-cabinet-meeting-in-chandigarh-important-issues-industrial-policy-reforms-know-in-punjabi-2156184?utm_source=Whatsapp&utm_medium=Social&utm_campaign=editorial&utm_id=WhatsApp