
TV9 Punjabi
June 22, 2025 at 05:06 AM
ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ 23 ਜੂਨ ਯਾਨੀ ਕੱਲ੍ਹ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਗਿਣਤੀ ਸਵੇਰ 7 ਵਜੇ ਤੋਂ ਸ਼ੁਰੂ ਹੋਵੇਗੀ ਤੇ ਰੁਝਾਨ 9 ਵਜੇ ਤੋਂ ਆਉਣੇ ਸ਼ੁਰੂ ਹੋਣਗੇ। ਕੁੱਲ 14 ਰਾਊਂਡਸ ‘ਚ ਵੋਟਾਂ ਦੀ ਗਿਣਤੀ ਪੂਰੀ ਹੋਵੇਗੀ। ਵੋਟਾਂ ਦੀ ਗਿਣਤੀ ਲਈ ਪੁਲਿਸ ਪ੍ਰਸਾਸ਼ਨ ਨੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਹਨ।read more...https://tv9punjabi.com/punjab-news/ludhiana-west-by-election-results-23-june-aap-bjp-sad-congress-2156236?utm_source=Whatsapp&utm_medium=Social&utm_campaign=editorial&utm_id=WhatsApp